ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਸ਼ੁਰੂ
ਗੁਰਦਾਸਪੁਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ। ਇਹ ਯਾਤਰਾ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ‘ਚ ਹੋਣਗੇ। ਰਾਜਪਾਲ ਵੱਲੋਂ […]