ਸ਼ੁੱਕਰਵਾਰ, ਨਵੰਬਰ 20, 2026

ਪੰਜਾਬ

ਨਸ਼ਿਆਂ ਨਾਲ ਸਿਰਫ ਪੋਸਟਰਾਂ ਜਾਂ ਇਸ਼ਤਿਹਾਰਾਂ ਨਾਲ ਨਹੀਂ ਲੜਿਆ ਜਾ ਸਕਦਾ: ਹਰਸਿਮਰਤ ਬਾਦਲ

ਜਲੰਧਰ/ ਲੁਧਿਆਣਾ/ਚੰਡੀਗੜ੍ਹ ,19 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਸਿਰਫ ਪੋਸਟਰਾਂ ਤੇ ਇਸ਼ਤਿਹਾਰਾਂ ਨਾਲ ਨਹੀਂ ਲੜਿਆ ਜਾ ਸਕਦਾ ਤੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਗੂ ਸਿਖ਼ਰ ਤੋਂ ਲੈ ਕੇ ਹੇਠਾਂ ਤੱਕ ਪੰਜਾਬੀ […]

ਚੰਡੀਗੜ੍ਹ/ਆਸਪਾਸ

ਪੰਚਕੂਲਾ ਸਕੂਲ ਕਾਂਡ: 6 ਸਾਲਾ ਬੱਚੀ ’ਤੇ ਹਮਲਾ ਕਰਨ ਵਾਲੇ 8 ਸਾਲਾ ਬੱਚੇ ਨੂੰ ਮਿਲੀ ਜ਼ਮਾਨਤ, ਮਾਪਿਆਂ ਨਾਲ ਘਰ ਭੇਜਿਆ

  ਪੰਚਕੂਲਾ ਸਕੂਲ ਕਾਂਡ: 6 ਸਾਲਾ ਬੱਚੀ ’ਤੇ ਹਮਲਾ ਕਰਨ ਵਾਲੇ 8 ਸਾਲਾ ਬੱਚੇ ਨੂੰ ਮਿਲੀ ਜ਼ਮਾਨਤ, ਮਾਪਿਆਂ ਨਾਲ ਘਰ ਭੇਜਿਆ ਪੰਚਕੂਲਾ 5 ਨਵੰਬਰ 2026: ਹਰਿਆਣਾ ਦੇ ਪੰਚਕੂਲਾ ਵਿੱਚ ਸਕੂਲ ਅੰਦਰ 6 ਸਾਲਾ ਬੱਚੀ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜੁਵੇਨਾਈਲ ਜਸਟਿਸ ਬੋਰਡ ਨੇ ਇਸ ਮਾਮਲੇ ਵਿੱਚ ਦੋ ਅਹਿਮ ਫੈਸਲੇ ਸੁਣਾਏ […]

ਸਕੂਲ ’ਚ ਛੋਟੀ ਬੱਚੀ ਨਾਲ ਕੁੱਟਮਾਰ ਦਾ ਮਾਮਲਾ, 2 ਅਧਿਆਪਕ ਮੁਅੱਤਲ

  ਸਕੂਲ ’ਚ ਛੋਟੀ ਬੱਚੀ ਨਾਲ ਕੁੱਟਮਾਰ ਦਾ ਮਾਮਲਾ, 2 ਅਧਿਆਪਕ ਮੁਅੱਤਲ ਚੰਡੀਗੜ੍ਹ, 1 ਨਵੰਬਰ 2026: ਹਰਿਆਣਾ ਦੇ ਪੰਚਕੂਲਾ ਸਥਿਤ ਇੱਕ ਸਕੂਲ ਵਿੱਚ ਛੋਟੀ ਬੱਚੀ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਅਤੇ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਹਰਕਤ ਵਿੱਚ ਆ ਗਏ ਹਨ। ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (HSCPCR) ਨੇ ਇਸ […]

ਰਾਸ਼ਟਰੀ

ਅੱਜ ਦਿੱਲੀ ’ਚ ਪਹਿਲੇ SCO ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ PM ਮੋਦੀ, ਪਾਕਿਸਤਾਨੀ ਮੰਤਰੀ ਵੀ ਹੋਣਗੇ ਸ਼ਾਮਲ

  ਅੱਜ ਦਿੱਲੀ ’ਚ ਪਹਿਲੇ SCO ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ PM ਮੋਦੀ, ਪਾਕਿਸਤਾਨੀ ਮੰਤਰੀ ਵੀ ਹੋਣਗੇ ਸ਼ਾਮਲ ਨਵੀਂ ਦਿੱਲੀ, 20 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਦੇ ਇਤਿਹਾਸਕ ਪੁਰਾਣਾ ਕਿਲਾ ਵਿਖੇ ਪਹਿਲੇ ਸ਼ੰਘਾਈ ਸਹਿਯੋਗ ਸੰਗਠਨ (SCO) ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਗਮ ਸ਼ਾਮ ਕਰੀਬ 5:30 ਵਜੇ ਹੋਵੇਗਾ। ਇਸ […]

ਚੱਕਰਵਾਤੀ ਤੂਫ਼ਾਨ ਦਾ ਕਹਿਰ! ਹਾਈ ਅਲਰਟ ਜਾਰੀ, 3 ਲੱਖ ਲੋਕ ਸੁਰੱਖਿਅਤ ਥਾਵਾਂ ’ਤੇ ਭੇਜੇ

  ਚੱਕਰਵਾਤੀ ਤੂਫ਼ਾਨ ਦਾ ਕਹਿਰ! ਹਾਈ ਅਲਰਟ ਜਾਰੀ, 3 ਲੱਖ ਲੋਕ ਸੁਰੱਖਿਅਤ ਥਾਵਾਂ ’ਤੇ ਭੇਜੇ ਆਂਧਰਾ ਪ੍ਰਦੇਸ਼/ਓਡੀਸ਼ਾ, 20 ਨਵੰਬਰ 2026: ਚੱਕਰਵਾਤੀ ਤੂਫ਼ਾਨ ‘ਅਕਵਾਨ’ ਦੇ ਖ਼ਤਰੇ ਨੂੰ ਦੇਖਦਿਆਂ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਤੂਫ਼ਾਨ ਅੱਜ ਪੁਰੀ ਅਤੇ ਗੋਪਾਲਪੁਰ ਦੇ ਤੱਟੀ ਇਲਾਕਿਆਂ ਦਰਮਿਆਨ ਸਮੁੰਦਰੀ ਤੱਟ ਨਾਲ ਟਕਰਾ […]

ਸੰਸਾਰ

ਗੋਲਡੀ ਬਰਾੜ ’ਤੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਗ੍ਰਿਫ਼ਤਾਰੀ ਕਰਵਾਉਣ ਵਾਲੇ ਨੂੰ ਮਿਲਣਗੇ 1.62 ਕਰੋੜ ਰੁਪਏ

  ਗੋਲਡੀ ਬਰਾੜ ’ਤੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਗ੍ਰਿਫ਼ਤਾਰੀ ਕਰਵਾਉਣ ਵਾਲੇ ਨੂੰ ਮਿਲਣਗੇ 1.62 ਕਰੋੜ ਰੁਪਏ ਕੈਨੇਡਾ, 20 ਨਵੰਬਰ 2026: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਭਾਰਤ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੈਨੇਡਾ ਸਰਕਾਰ ਨੇ ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਸੂਚਨਾ ਦੇਣ […]

ਪ੍ਰਵਾਸੀ ਪੰਜਾਬੀ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ

  NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ ਚੰਡੀਗੜ੍ਹ, 8 ਜੁਲਾਈ 2026 ਪੰਜਾਬ ਵਿੱਚ ਵਸਦੇ ਪਰਿਵਾਰਾਂ ਵਾਂਗ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’

  ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’   ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ   ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼   ਚੰਡੀਗੜ੍ਹ, 6 ਜੁਲਾਈ:   ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ […]

ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ

  ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ ਵਾਸ਼ਿੰਗਟਨ, 3 ਜੁਲਾਈ 2026 ਅਮਰੀਕਾ ਦੇ ਮੈਸਾਚੁਸੇਟਸ ਸੂਬੇ ਦੇ ਵਾਰਸੇਸਟਰ (Worcester) ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਗੁਜਰਾਤ ਦੇ ਨਾਡੀਆਡ ਦਾ ਰਹਿਣ […]

ਸਿੱਖਿਆ \ ਤਕਨਾਲੋਜੀ

ਕਾਲਜ ਜਾਂ ਯੂਨੀਵਰਸਿਟੀ ’ਚ ਦਾਖਲੇ ਤੋਂ ਪਹਿਲਾਂ ਸਾਵਧਾਨ! UGC ਨੇ ਵਿਦਿਆਰਥੀਆਂ ਤੇ ਮਾਪਿਆਂ ਲਈ ਜਾਰੀ ਕੀਤੀ ਐਡਵਾਈਜ਼ਰੀ

  ਕਾਲਜ ਜਾਂ ਯੂਨੀਵਰਸਿਟੀ ’ਚ ਦਾਖਲੇ ਤੋਂ ਪਹਿਲਾਂ ਸਾਵਧਾਨ! UGC ਨੇ ਵਿਦਿਆਰਥੀਆਂ ਤੇ ਮਾਪਿਆਂ ਲਈ ਜਾਰੀ ਕੀਤੀ ਐਡਵਾਈਜ਼ਰੀ ਨਵੀਂ ਦਿੱਲੀ, 20 ਨਵੰਬਰ 2026: ਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਕਮਿਸ਼ਨ ਨੇ ਸਲਾਹ ਦਿੱਤੀ ਹੈ ਕਿ […]

PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ

  PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026: ਪੰਜਾਬ ਸਿਵਲ ਸਰਵਿਸਿਜ਼ (PCS) ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਕਦਮ ਚੁੱਕਦਿਆਂ ਅਗਲੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਸ […]

Subscribe for regular updates. Subscribe No thanks