ਮੰਗਲਵਾਰ, ਜੁਲਾਈ 21, 2026

ਪੰਜਾਬ

ਵੱਡੀ ਖ਼ਬਰ: ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ […]

ਚੰਡੀਗੜ੍ਹ/ਆਸਪਾਸ

ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ 17 ਜੁਲਾਈ, 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੌਰੇ ਦੇ ਦੌਰਾਨ ਇੱਕ ਬਹੁਤ ਹੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ […]

ਭਾਰਤੀ ਰੇਲਵੇ ਦਾ ਨਵਾਂ ਇਤਿਹਾਸ: PM ਮੋਦੀ ਨੇ ਹਰਿਆਣਾ ਦੇ ਜੀਂਦ ਤੋਂ ਦੇਸ਼ ਦੀ ਪਹਿਲੀ ‘ਹਾਈਡ੍ਰੋਜਨ ਟ੍ਰੇਨ’ ਨੂੰ ਦਿਖਾਈ ਹਰੀ ਝੰਡੀ

  ਭਾਰਤੀ ਰੇਲਵੇ ਦਾ ਨਵਾਂ ਇਤਿਹਾਸ: PM ਮੋਦੀ ਨੇ ਹਰਿਆਣਾ ਦੇ ਜੀਂਦ ਤੋਂ ਦੇਸ਼ ਦੀ ਪਹਿਲੀ ‘ਹਾਈਡ੍ਰੋਜਨ ਟ੍ਰੇਨ’ (Hydrogen Train) ਨੂੰ ਦਿਖਾਈ ਹਰੀ ਝੰਡੀ ਜੀਂਦ (ਹਰਿਆਣਾ), 17 ਜੁਲਾਈ 2026: ਭਾਰਤੀ ਰੇਲਵੇ ਦੇ ਇਤਿਹਾਸ ਵਿੱਚ ਅੱਜ ਇੱਕ ਨਵਾਂ ਅਤੇ ਸੁਹਿਰਦ ਅਧਿਆਇ ਜੁੜ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਹਰਿਆਣਾ ਦੇ ਜੀਂਦ ਰੇਲਵੇ ਸਟੇਸ਼ਨ ਤੋਂ […]

ਰਾਸ਼ਟਰੀ

ਸਰਕਾਰ ਖੁਦ ਸਾਡੇ ਨਾਲ ਗੱਲਬਾਤ ਕਰਨ ਲਈ ਆਵੇ: CJP ਸੰਸਥਾਪਕ ਅਭਿਜੀਤ ਦੀਪਕੇ

ਨਵੀਂ ਦਿੱਲੀ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਅੱਜ NEET ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦਾ 32ਵਾਂ ਦਿਨ ਹੈ। ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਉਨ੍ਹਾਂ ਦਾ ਸਮਾਂ ਬਰਬਾਦ ਕੀਤਾ ਹੈ। ਦੀਪਕੇ ਨੇ ਕਿਹਾ, “ਉਨ੍ਹਾਂ ਨੇ ਸਾਡੇ ਵਫ਼ਦ […]

ਕਾਂਗਰਸ ਦਾ PM Modi ਦੇ ਘਰ ਨੇੜੇ ਵਿਰੋਧ ਪ੍ਰਦਰਸ਼ਨ: ਕਈ ਕਾਂਗਰਸੀ ਆਗੂ ਲਏ ਗਏ ਹਿਰਾਸਤ ‘ਚ

ਨਵੀਂ ਦਿੱਲੀ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਂਗਰਸੀ ਆਗੂ ਪੇਪਰ ਲੀਕ ਮਾਮਲੇ ਵਿੱਚ ਧਰਮਿੰਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਦੁਪਹਿਰ 3:30 ਵਜੇ ਤੋਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਘਰ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਸ਼ਾਮਲ ਹਨ। ਕਾਂਗਰਸ ਆਗੂ “ਪ੍ਰਧਾਨ ਮੰਤਰੀ ਅਤੇ […]

ਸੰਸਾਰ

Canada ‘ਚ ਜੰਗਲੀ ਅੱਗ ਦਾ ਕਹਿਰ: 950 ਤੋਂ ਵੱਧ ਥਾਵਾਂ ‘ਤੇ ਅੱਗ ਜਾਰੀ, ਲੱਖਾਂ ਹੈਕਟੇਅਰ ਜੰਗਲ ਸੜ ਕੇ ਸੁਆਹ

  Canada ‘ਚ ਜੰਗਲੀ ਅੱਗ ਦਾ ਕਹਿਰ: 950 ਤੋਂ ਵੱਧ ਥਾਵਾਂ ‘ਤੇ ਅੱਗ ਜਾਰੀ, ਲੱਖਾਂ ਹੈਕਟੇਅਰ ਜੰਗਲ ਸੜ ਕੇ ਸੁਆਹ ਕੈਨੇਡਾ 21 ਜੁਲਾਈ 2026 ਕੈਨੇਡਾ ਇਸ ਸਮੇਂ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਜੰਗਲੀ ਅੱਗ ਸੰਕਟਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਤੋਂ ਲੈ ਕੇ ਐਟਲਾਂਟਿਕ ਸੂਬਿਆਂ ਤੱਕ ਸੈਂਕੜਿਆਂ ਥਾਵਾਂ ‘ਤੇ ਜੰਗਲਾਂ […]

ਪ੍ਰਵਾਸੀ ਪੰਜਾਬੀ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ

  NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ ਚੰਡੀਗੜ੍ਹ, 8 ਜੁਲਾਈ 2026 ਪੰਜਾਬ ਵਿੱਚ ਵਸਦੇ ਪਰਿਵਾਰਾਂ ਵਾਂਗ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’

  ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’   ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ   ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼   ਚੰਡੀਗੜ੍ਹ, 6 ਜੁਲਾਈ:   ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ […]

ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ

  ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ ਵਾਸ਼ਿੰਗਟਨ, 3 ਜੁਲਾਈ 2026 ਅਮਰੀਕਾ ਦੇ ਮੈਸਾਚੁਸੇਟਸ ਸੂਬੇ ਦੇ ਵਾਰਸੇਸਟਰ (Worcester) ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਗੁਜਰਾਤ ਦੇ ਨਾਡੀਆਡ ਦਾ ਰਹਿਣ […]

ਸਿੱਖਿਆ \ ਤਕਨਾਲੋਜੀ

NEET Exam ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ

  NEET ਪ੍ਰੀਖਿਆ ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ ਨਵੀਂ ਦਿੱਲੀ, 17 ਜੁਲਾਈ 2026 ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਦੇ ਨਤੀਜੇ ਕਈ ਪੱਖਾਂ ਤੋਂ ਇਤਿਹਾਸਕ ਰਹੇ ਹਨ, ਜਿਸ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਤੇ ਪਹਿਲੀ ਵਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕਾਮਯਾਬੀ […]

NEET ਪ੍ਰੀਖਿਆ ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ

  NEET ਪ੍ਰੀਖਿਆ ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ ਨਵੀਂ ਦਿੱਲੀ, 16 ਜੁਲਾਈ 2026 ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਦੇ ਨਤੀਜੇ ਕਈ ਪੱਖਾਂ ਤੋਂ ਇਤਿਹਾਸਕ ਰਹੇ ਹਨ, ਜਿਸ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਤੇ ਪਹਿਲੀ ਵਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕਾਮਯਾਬੀ […]

Subscribe for regular updates. Subscribe No thanks