ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ ਪਰਿਵਾਰ ਦੀਆਂ ਔਰਤਾਂ ਨੇ ਖੁਦ ਹੀ ਕਰਵਾਈ ਗਰਭਵਤੀ ਦੀ ਡਿਲੀਵਰੀ

ਪੰਜਾਬ


ਫਾਜਿਲਕਾ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ਦੇ ਜ਼ਿਲਾ ਸਰਕਾਰੀ ਹਸਪਤਾਲ ‘ਚ ਬੈੱਡ ‘ਤੇ ਜਣੇਪੇ ਦਾ ਮਾਮਲਾ ਸਾਹਮਣੇ ਆਇਆ ਹੈ। ਗਰਭਵਤੀ ਔਰਤ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਟਾਫ ‘ਤੇ ਲਾਪਰਵਾਹੀ ਅਤੇ ਸੁਣਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਗਰਭਵਤੀ ਔਰਤ ਦੇ ਪਰਿਵਾਰ ਦੀਆਂ ਔਰਤਾਂ ਨੇ ਬੈੱਡ ‘ਤੇ ਹੀ ਡਿਲੀਵਰੀ ਕਰਵਾਈ।
ਔਰਤ ਨੇ ਬੱਚੀ ਨੂੰ ਜਨਮ ਦਿੱਤਾ ਹੈ। ਡਿਲੀਵਰੀ ਤੋਂ ਬਾਅਦ ਮਾਂ ਅਤੇ ਬੱਚਾ ਬਿਲਕੁਲ ਸੁਰੱਖਿਅਤ ਹਨ। ਪਰਿਵਾਰ ਨੇ ਲਾਪਰਵਾਹੀ ਵਰਤਣ ਵਾਲੇ ਸਟਾਫ਼ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਹਸਪਤਾਲ ਦੇ ਐਸਐਮਓ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।