ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿੱਕ ਬਿਓਰੋ ;
ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਬਣਨ ਵਾਲੇ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਤਿਸ਼ੀ ਕੈਬਨਿਟ ਵਿੱਚ 5 ਮੰਤਰੀ ਸਹੁੰ ਚੁੱਕਣਗੇ। ਮੰਤਰੀ ਮੰਡਲ ਵਿੱਚ ਸੌਰਵ ਭਾਰਦਵਾਜ ਅਤੇ ਗੋਪਾਲ ਰਾਏ ਸਮੇਤ ਲਿਸਟ ਵਿੱਚ ਨਾਮ ਹਨ। ਮੰਤਰੀ ਮੰਡਲ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਵ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਸਹੁੰ ਚੁੱਕਣਗੇ।
Published on: ਸਤੰਬਰ 19, 2024 3:54 ਬਾਃ ਦੁਃ