10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਸਿੱਖਿਆ \ ਤਕਨਾਲੋਜੀ

ਐੱਸ.ਏ.ਐੱਸ ਨਗਰ 19 ਸੰਤਬਰ, ਦੇਸ਼ ਕਲਿੱਕ ਬਿਓਰੋ :

ਦਸਵੀਂ ਅਤੇ ਬਾਰ੍ਹਵੀਂ ਪਰੀਖਿਆ ਮਾਰਚ,2025 ਦੀਆਂ ਪ੍ਰੀਖਿਆਵਾਂ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ/ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੇ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨ-ਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲੱਬਧ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।