ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ

ਪੰਜਾਬ

ਜਲੰਧਰ, 19 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇਹਾਤੀ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ


ਦੋਸ਼ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਕਰ ਰਹੇ ਸਨ। ਜਿਸ ਤੋਂ ਬਾਅਦ ਲੋਕ ਗੁੱਸੇ ‘ਚ ਆ ਗਏ। ਇਹ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *