ਅੰਮ੍ਰਿਤਸਰ, 21 ਸਤੰਬਰ, ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਪਤਨੀ ਸ੍ਰੀਮਤੀ ਮਧੂਮਿਤਾ ਦੀ ਮੌਤ ਹੋ ਗਈ। ਮਧੂਮਿਤਾ ਦਾ ਸਸਕਾਰ ਅੱਜ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਅਫਸੋਸ ਪ੍ਰਗਟ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ