ਪੰਜਾਬ ਸਰਕਾਰ ਵੱਲੋਂ ਅੱਜ 49 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਿੱਖਿਆ ਵਿਭਾਗ ਵਿੱਚ ਜੁਆਇੰਟ ਸਕੱਤਰ ਦੇ ਅਹੁਦੇ ਉਤੇ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ।
Published on: ਸਤੰਬਰ 25, 2024 12:50 ਬਾਃ ਦੁਃ