ਖਨੌਰੀ, 25 ਸਤੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਹੈ, ਉਹ ਬਾਰਡਰ ‘ਤੇ ਹੀ ਡਟਿਆ ਹੋਇਆ ਸੀ।
Published on: ਸਤੰਬਰ 25, 2024 12:57 ਬਾਃ ਦੁਃ