ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

Published on: ਸਤੰਬਰ 28, 2024 2:36 ਬਾਃ ਦੁਃ