ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ

ਪੰਜਾਬ

ਬਠਿੰਡਾ, 30 ਸਤੰਬਰ : ਦੇਸ਼ ਕਲਿੱਕ ਬਿਓਰੋ

 ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।