ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ:
ਅਕਤੂਬਰ ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਕਮਰਸ਼ੀਅਲ LPG ਸਿਲੰਡਰਾਂ ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਦੇ ਕਮਰਸ਼ੀਅਲ LPG ਗੈਸ ਸਿਲੰਡਰ ਦੀ ਕੀਮਤ ਵਿਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। 19 ਕਿਲੋਗ੍ਰਾਮ ਦੇ ਕਮਰਸ਼ੀਅਲ LPG ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਅੱਜ ਪਹਿਲੀ ਅਕਤੂਬਰ ਤੋਂ ਲਾਗੂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ SHO ਵੱਲੋਂ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ
Published on: ਅਕਤੂਬਰ 1, 2024 9:16 ਪੂਃ ਦੁਃ