ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋ
ਹਰਿਆਣਾ ਚੋਣਾਂ ਦੇ ਐਨ 48 ਘੰਟੇ ਪਹਿਲਾਂ ਹਰਿਆਣਾ ਦੇ ਸਾਬਕਾ ਐਮ ਪੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਸ਼ੋਕ ਤੰਵਰ ਮਹਿੰਦਰਗੜ੍ਹ ਵਿਖੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
Published on: ਅਕਤੂਬਰ 3, 2024 3:05 ਬਾਃ ਦੁਃ