ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 5 ਅਕਤੂਬਰ 2024 ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਕੰਮ ਕਰਦੇ ਹਰਿਆਣਾ ਦੇ ਵੋਟਰ ਵੋਟ ਪਾਉਣ ਤੋਂ ਵਾਂਝੇ ਨਾ ਰਹਿਣ ਇਸ ਲਈ ਇਹ ਛੁੱਟੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੋਹਾਲੀ : ਚਾਕੂਆਂ ਨਾਲ ਵਿਅਕਤੀ ਦਾ ਕਤਲ
Published on: ਅਕਤੂਬਰ 4, 2024 2:35 ਬਾਃ ਦੁਃ