ਮੋਹਾਲੀ ਦੇ ਏਡੀਸੀ ਨੂੰ ਅਹੁਦੇ ਤੋਂ ਕੀਤਾ ਮੁਕਤ

ਪੰਜਾਬ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਮੋਹਾਲੀ ਜ਼ਿਲ੍ਹੇ ਦੇ ਏਡੀਸੀ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ।

Leave a Reply

Your email address will not be published. Required fields are marked *