ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ Punjab ਪੰਜਾਬ October 8, 2024October 8, 2024deshclickLeave a Comment on ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।