ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਿਆਸਤ ਵਿੱਚ ਆਈ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਚਿੱਤ ਕਰ ਦਿੱਤਾ। ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਉਤੇ ਚੋਣ ਲੜ ਰਹੀ ਵਿਨੇਸ਼ ਫੋਟ ਨੇ 5761 ਵੋਟਾਂ ਦੇ ਫਰਕ ਨਾਲ ਆਪਣੀ ਜਿੱਤ ਦਰਜ ਕਰ ਲਈ ਹੈ। ਜੁਲਾਨਾ ਸੀਟ ਤੋਂ ਫੋਗਾਟ ਨੇ ਭਾਜਪਾ ਦੇ ਉਮੀਦਵਾਰ ਯੋਗੇਸ਼ ਬੈਰਾਗੀ ਨੂੰ ਹਰਾਇਆ ਹੈ।
Published on: ਅਕਤੂਬਰ 8, 2024 3:39 ਬਾਃ ਦੁਃ