ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਡਾਇਰੈਕਟਰ ਮੀਡੀਆ ਰਿਲੈਸ਼ਨ ਦੇ ਅਹੁਦੇ ਤੋਂ ਬਲਤੇਜ ਪਨੂੰ ਨੇ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲਤੇਜ ਪਨੂੰ ਡਾਇਰੈਕਟਰ ਮੀਡੀਆ ਰਿਲੈਸ਼ਨ ਦੇ ਅਹੁਦੇ ਉਤੇ ਕੰਮ ਕਰ ਰਹੇ ਸਨ।ਮੁੱਖ ਮੰਤਰੀ ਦੇ ਦੋ ਕਰੀਬੀ ਸਹਿਯੋਗੀਆਂ ਡਾਇਰੈਕਟਰ, ਮੀਡੀਆ ਰਿਲੇਸ਼ਨਜ਼ (ਓਵਰਸੀਜ਼), ਬਲਤੇਜ ਪੰਨੂ ਅਤੇ ਡਾਇਰੈਕਟਰ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਨੇ ਅਸਤੀਫਾ ਦੇ ਦਿੱਤਾ ਹੈ।
Published on: ਅਕਤੂਬਰ 9, 2024 10:57 ਪੂਃ ਦੁਃ