ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।

Published on: ਅਕਤੂਬਰ 12, 2024 8:51 ਪੂਃ ਦੁਃ