ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।

Leave a Reply

Your email address will not be published. Required fields are marked *