ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।