ਨਵੀਂ ਦਿੱਲੀ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪ੍ਰਿਅੰਕਾ ਗਾਂਧੀ ਵਾਡਰਾ ਨੇ ਵਾਇਨਾਡ ਤੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਉਸ ਦੇ ਪਤੀ ਰਾਬਰਟ ਵਾਡਰਾ ਅਤੇ ਭਰਾ ਰਾਹੁਲ ਗਾਂਧੀ ਵੀ ਹਾਜ਼ਰ ਰਹੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵੱਲੋਂ ਵਾਇਨਾਡ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਾਇਨਾਡ ਸੀਟ ਕਾਂਗਰਸ ਸੰਸਦ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ, ਜਿਸ ‘ਤੇ ਹੁਣ ਜ਼ਿਮਨੀ ਚੋਣ ਹੋ ਰਹੀ ਹੈ।
ਪ੍ਰਿਅੰਕਾ ਗਾਂਧੀ ਨੇ ਵਾਇਨਾਡ ਤੋਂ ਭਰੀ ਨਾਮਜ਼ਦਗੀ