ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਹੁਕਮ

ਪੰਜਾਬ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।

Latest News

Latest News

Leave a Reply

Your email address will not be published. Required fields are marked *