ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, ਕਿਸਾਨ ਦੀ ਮੌਤ

ਪੰਜਾਬ

ਕਪੂਰਥਲਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਦੇਰ ਸ਼ਾਮ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ


ਇਸ ਮਾਮਲੇ ਵਿੱਚ ਕਪੂਰਥਲਾ ਪੁਲੀਸ ਨੇ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦਾ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।