ਪੰਜਾਬ ’ਚ ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ

ਪੰਜਾਬ

ਬਠਿੰਡਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਕੁਝ ਦਿਨ ਪਹਿਲਾਂ ਹੀ ਵਿਆਹੇ ਜੋੜੇ ਦੀਆਂ ਲਾਸ਼ਾਂ ਨਹਿਰ ਵਿਚੋਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਦੋਵਾਂ ਨੇ ਨਹਿਰ ‘’ਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਬੀਤੇ ਦਿਨ ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲਿਸ ਨੇੜੇ ਤੋਂ ਦੋਵਾਂ ਦੀਆਂ ਲਾਸਾਂ ਮਿਲੀਆਂ ਹਨ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ 36 ਸਾਲ ਅਤੇ ਨੇਹਾ 18 ਸਾਲ ਵਾਸੀ ਆਦਰਸ਼ ਨਗਰ ਬਠਿੰਡਾ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਦੋਵਾਂ ਨੇ ਕੁਝ ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ। ਪੁਲਿਸ ਨੇ ਮੌਕੇ ਤੋਂ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਮੋਟਰਸਾਈਕਲ ਅਤੇ ਇਕ ਬੈਗ ਬਰਾਮਦ ਕੀਤਾ ਹੈ। ਬੈਗ ਵਿੱਚ ਮੋਬਾਇਲ ਫੋਨ ਅਤੇ ਆਧਾਰ ਕਾਰਨ ਸਨ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।