ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ’ਚ ਅੱਜ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ।ਅੱਜ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਪੰਜਾਬ ਭਰ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਬੰਦ ਰਹਿਣਗੀਆਂ। 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡਾਂ ਨੂੰ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਹ ਜਾਣਕਾਰੀ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦਿੱਤੀ।
ਬੱਸਾਂ ‘ਚ ਸਫਰ ਕਰਨ ਵਾਲੇ ਸਾਵਧਾਨ ! ਕੱਚੇ ਮੁਲਾਜ਼ਮ ਅੱਜ ਪੰਜਾਬ ਭਰ ‘ਚ ਕਰਨਗੇ ਚੱਕਾ ਜਾਮ