ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

Punjab

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀਂ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਤਕਾਰ ਕੌਰ ਕਾਂਗਰਸ ਦੀ ਟਿਕਟ ਉਤੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਪਿਛਲੇ ਸਮੇਂ ਦੌਰਾਨ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਨਸ਼ੇ ਸਮੇਤ ਫੜ੍ਹੇ ਜਾਣ ਤੋਂ ਬਾਅਦ ਭਾਜਪਾ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।