ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

Punjab

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Latest News

Latest News

Leave a Reply

Your email address will not be published. Required fields are marked *