ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ। ਦੋ ਵੋਟਾਂ ਰੱਦ ਹੋਈਆਂ l ਹੁਣ ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।
Published on: ਅਕਤੂਬਰ 28, 2024 2:27 ਬਾਃ ਦੁਃ