ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ ਮੀਟਿੰਗ ਵਿੱਚ ਵਧੀ ਮੁੱਖ ਸਕੱਤਰ ਮਾਲ ਵਿਭਾਗ, ਮਿਸ਼ਨ ਡਾਇਰੈਕਟਰ, ਡਾਇਰੈਕਟਰ (ਵਿੱਤ) ਪੀ ਐਸ ਪੀ ਸੀ ਐਲ ਸ਼ਾਮਲ ਹੋਣਗੇ।
Published on: ਅਕਤੂਬਰ 30, 2024 8:05 ਪੂਃ ਦੁਃ