ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, ਘਟਨਾ CCTV ’ਚ ਕੈਦ

ਪੰਜਾਬ

ਲੁਧਿਆਣਾ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਲੁਧਿਆਣਾ ‘ਚ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਦੇ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ।
ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੁਝ ਨੌਜਵਾਨਾਂ ਨੇ ਕੱਚ ਦੀ ਬੋਤਲ ਵਿੱਚ ਭਰਿਆ ਡੀਜ਼ਲ ਸੁੱਟ ਦਿੱਤਾ ਸੀ। ਇਸ ਕਾਰਨ ਵੱਡਾ ਧਮਾਕਾ ਹੋਇਆ ਸੀ।

diwali-banner1

Published on: ਨਵੰਬਰ 2, 2024 11:56 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।