ਪਿੰਡ ਅਬਦਾਲ ਦੇ 20 ਪਰਿਵਾਰ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ‘ਚ ਸ਼ਾਮਲ

Punjab

ਡੇਰਾ ਬਾਬਾ ਨਾਨਕ, 4 ਨਵੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਬਦਾਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ‌ਪਿੰਡ ਅਬਦਾਲ ਦੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ‌ਗੁਰਦਾਸਪੁਰ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਸੁਹਿਰਦ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਸਰਪੰਚ ਪੂਰਨ ਸਿੰਘ ਅਕਾਲੀ ਦਲ, ਬਾਬਾ ਪਾਲ ਸਿੰਘ, ਕਸ਼ਮੀਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਆਮ ਆਦਮੀ ਪਾਰਟੀ,ਸੁਖਸਿਮਰ ਪਾਲ ਸਿੰਘ, ਮਨਦੀਪ ਸਿੰਘ ਬਾਜਵਾ ਸਕੱਤਰ ਅਕਾਲੀ ਦਲ, ਬਲਦੇਵ ਸਿੰਘ,ਕੋਲਾ ਮਸੀਹ, ਰਛਪਾਲ ਸਿੰਘ ਬਾਜਵਾ,ਪਾਲ ਸਿੰਘ, ਸੁਖਪਾਲਸ ਸੁਖਪਾਲ ਸਿੰਘ,ਸਿੰਘ, ਬਿਕਰਮ ਜੀਤ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ,ਪਾਲੀ ਮਸੀਹ, ਰਣਜੋਧ ਸਿੰਘ,ਜੱਗਾ,ਹੈਪੀ, ਗੁਰਿੰਦਰ ਸਿੰਘ, ਦਲੀਪ ਸਿੰਘ, ਦਲਜੀਤ ਸਿੰਘ,ਭੈਣ ਦਲਜੀਤ ਕੌਰ, ਮਨਜੀਤ ਕੌਰ , ਜਸਵਿੰਦਰ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ ਅਤੇ ਦਵਿੰਦਰ ਕੌਰ ਆਦਿ ਸ਼ਾਮਲ ਹਨ ਸਭ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਹਲਕਾ ਵਿਧਾਇਕ ਫਤਿਹਗੜ੍ਹ ਚੂੜੀਆਂ ਨੇ ਪੂਰਜੋਰ ਸਵਾਗਤ ਕੀਤਾ ਤੇ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਅਟੁੱਟ ਵਿਸ਼ਵਾਸ ਦਿਵਾਇਆ ਇਹ ਪਰਿਵਾਰ ਸਰਪੰਚ ਰਾਜਿੰਦਰ ਸਿੰਘ ਧਾਰੋਵਾਲੀ ਅਤੇ ਸਰਦਾਰ ਮੱਖਣ ਸਿੰਘ ਸ਼ਾਹਪੁਰ ਦੀ ਪ੍ਰੇਰਨਾ ਸਦਕਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਫ਼ਾਦਾਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।