ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਸਮੇਤ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਬਦਲੀ ਗਈ ਹੈ। ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਵਿੱਚ ਬਦਲਾਅ ਕੀਤਾ ਹੈ। ਉਪ ਚੋਣਾਂ 13 ਨਵੰਬਰ ਪੈਣ ਵਾਲੀਆਂ ਵੋਟਾਂ ਹੁਣ 20 ਨਵੰਬਰ ਨੂੰ ਪੈਣਗੀਆਂ। ਚੋਣ ਨਤੀਜੇ 23 ਨਵੰਬਰ ਨੂੰ ਆਉਣਗੇ।


Published on: ਨਵੰਬਰ 4, 2024 2:32 ਬਾਃ ਦੁਃ