ਚੰਡੀਗੜ੍ਹ: 4 ਨਵੰਬਰ, ਦੇਸ਼ ਕਲਿੱਕ ਬਿਓਰੋ
ਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਬਾਕੀ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਮਿਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਕਰਵਾਈਆਂ ਜਾਣਵੀਆਂ। ਚੋਣਾ ਦੇ ਨਤੀਜੇ ਹੁਣ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ ਵੱਖ ਪਾਰਟੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜ਼ਿਮਨੀ ਚੋਣਾ ਅੱਗੇ ਪਾਈਆਂ ਜਾਣ ਤਾਂ ਕਿ ਉਮੀਦਵਾਰਾਂ ਨੂੰ ਆਪਣੀ ਗੱਲ ਲੋਕਾਂ ਤੱਕ ਲੈ ਕੇ ਜਾਣ ਦਾ ਪੂਰਾ ਸਮਾਂ ਮਿਲ ਸਕੇ।
ਵੱਡੀ ਖਬਰ: 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਹਫਤਾ ਲੇਟ