ਅੰਮ੍ਰਿਤਸਰ: 4 ਨਵੰਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਨੇ 6 ਨਵੰਬਰ ਨੂੰ ਇੱਕ ਅਹਿਮ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਿ਼ਖ ਬੁੱਧੀਜੀਵੀਆਂ, ਵਿਦਵਾਨਾਂ ਅਤੇ ਸੀਨੀਅਰ ਪੱਤਰਕਾਰਾਂ ਨੂੰ ਇਸ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਇਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਮਸਲੇ ‘ਤੇ ਵਿਚਾਰ ਕੀਤੇਜਾਣ ਦੀ ਸੰਭਾਵਨਾ ਹੈ। 6 ਨਵੰਬਰ ਦੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਜਾਵੇਗੀ।

Published on: ਨਵੰਬਰ 4, 2024 12:11 ਬਾਃ ਦੁਃ