ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ, ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

ਪੰਜਾਬ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਲਿਖਿਆ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ।

diwali-banner1

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।