ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜਮਾਨਤ ਮਿਲੀ, ਅੱਜ ਆਉਣਗੇ ਜੇਲ੍ਹ ‘ਚੋਂ ਬਾਹਰ

ਪੰਜਾਬ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਅੱਜ ਮੰਗਲਵਾਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ। ਉਹ ਬਾਅਦ ਦੁਪਹਿਰ ਜੇਲ੍ਹ ਤੋਂ ਬਾਹਰ ਆ ਜਾਣਗੇ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖਿਲਾਫ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਹੈ। ਉਨ੍ਹਾਂ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।