ਲੜਾਈ-ਝਗੜੇ ਦੇ ਮਾਮਲੇ ‘ਚ ਮੈਡੀਕਲ ਕਰਵਾਉਣ ਆਏ ਵਿਅਕਤੀ ‘ਤੇ ਹਸਪਤਾਲ ਦੀ ਐਮਰਜੈਂਸੀ ‘ਚ ਹਮਲਾ

ਪੰਜਾਬ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿੱਚ ਪੁਲੀਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿੱਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰੇ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 11.30 ਵਜੇ ਹੈਬੋਵਾਲ ਇਲਾਕੇ ਵਿੱਚ ਲੜਾਈ ਝਗੜੇ ਕਾਰਨ ਮੈਡੀਕਲ ਕਰਵਾਉਣ ਆਏ ਵਿਅਕਤੀ ਨੂੰ ਦੂਜੀ ਧਿਰ ਦੇ 10 ਤੋਂ 12 ਲੋਕਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਿੱਚ ਉਸ ਨੂੰ ਜੁੱਤੀਆਂ ਤੇ ਥੱਪੜ ਮਾਰ ਕੇ ਜ਼ਖਮੀ ਕਰ ਦਿੱਤਾ। ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਏ.ਐਸ.ਆਈ., ਕਾਂਸਟੇਬਲ ਅਤੇ ਸੁਰੱਖਿਆ ਗਾਰਡ ਦੋਵਾਂ ਧਿਰਾਂ ਨੂੰ ਸਮਝਾਉਂਦੇ ਰਹੇ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।