ਮੋਹਾਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ :
ਐਸ ਸੀ ਈ ਆਰ ਟੀ ਪੰਜਾਬ ਦੀ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਬਹੁਤ ਨੀਵਾਂ ਹੋਣ ਕਾਰਨ ਸਰਕਾਰੀ ਸਕੂਲ ਦੇ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕੀਤਾ ਗਿਆ ਹੈ।

Published on: ਨਵੰਬਰ 8, 2024 7:22 ਪੂਃ ਦੁਃ