ਛਿੰਝ ਮੇਲੇ ਦੌਰਾਨ ਚੱਲੀਆਂ ਗੋਲੀਆਂ, ਦੋ ਵਿਅਕਤੀ ਗ੍ਰਿਫ਼ਤਾਰ

Punjab

ਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਆਦਮਪੁਰ ਨੇੜੇ ਪਤਾਰਾ ਵਿਖੇ ਵੀਰਵਾਰ ਦੇਰ ਸ਼ਾਮ ਛਿੰਝ ਮੇਲੇ ਦੇ ਪ੍ਰਬੰਧਕਾਂ ਦਾ ਇਕ ਸੰਸਥਾ ਨਾਲ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਕੁਝ ਵਿਅਕਤੀਆਂ ਨੇ ਆਪਣੀਆਂ ਰਾਈਫਲਾਂ ਨਾਲ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਲਜ਼ਮਾਂ ਦੀ ਪਛਾਣ ਸੁਦਾਗਰ ਸਿੰਘ ਅਤੇ ਹਰਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਕਪੂਰ, ਪਤਾਰਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਮਾਮਲੇ ਵਿੱਚ ਚਾਰ ਸ਼ੱਕੀਆਂ ਅਮਨਦੀਪ ਸਿੰਘ ਉਰਫ਼ ਅਮਨਾ, ਹਰਜੋਤ ਸਿੰਘ, ਅਕਾਲਜੋਤ ਸਿੰਘ ਤੇ ਰਾਜਵੀਰ ਸਿੰਘ ਵਾਸੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।