ਗੁਰਦਾਸਪੁਰ, 8 ਨਵੰਬਰ, ਨਰੇਸ਼ :
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਆਗੂ ਚੰਨਣ ਸਿੰਘ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਪੰਨੂ ਗੁਰਦਾਸਪੁਰ ਦਿਹਾਤੀ ਨੇ ਪੱਤਰ ਜਾਰੀ ਕਰਕੇ ਉਸ ਨੂੰ ਬਾਹਰ ਕੱਢ ਦਿੱਤਾ।

Published on: ਨਵੰਬਰ 8, 2024 4:49 ਬਾਃ ਦੁਃ