4 ਜ਼ਿਲ੍ਹਿਆਂ ਦੇ 3200 ਸਰਪੰਚ ਅੱਜ ਨਹੀਂ ਚੁੱਕਣਗੇ ਸਹੁੰ

ਪੰਜਾਬ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ।
ਇਸੇ ਦੌਰਾਨ ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 ਜ਼ਿਲ੍ਹਿਆਂ ਦੇ 81808 ਨਵੇਂ ਚੁਣੇ ਗਏ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਲਿਆ ਗਿਆ ਹੈ।

ਇਹ ਵੀ ਪੜ੍ਹੋ : ਬੱਚਿਆਂ ਦੀ ਪੜ੍ਹਾਈ ਦਾ ਪੱਧਰ ਨੀਵਾਂ ਹੋਣ ਕਾਰਨ ਅਧਿਆਪਕ ਮੁਅੱਤਲ

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਮੁਕਤਸਰ ਅਤੇ ਬਰਨਾਲਾ ਸ਼ਾਮਲ ਹਨ। ਇੱਥੇ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।ਜਿਕਰਯੋਗ ਹੈ ਕਿ ਰਾਜ ਦੇ 23 ਜ਼ਿਲ੍ਹਿਆਂ ਵਿੱਚ 13,147 ਗ੍ਰਾਮ ਪੰਚਾਇਤਾਂ ਹਨ।

Published on: ਨਵੰਬਰ 8, 2024 9:29 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।