‘ਪੰਜਾਬ ਵਿਜ਼ਨ: 2047’ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ
ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ […]