ਪ੍ਰਦੂਸ਼ਨ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਦਿੱਲੀ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।