ਹਲਕਾ ਡੇਰਾ ਬਾਬਾ ਨਾਨਕ ਪਿੰਡ ਵਿੱਚ ਸਹਾਰੀ ਦੇ ਕ‌ਈ ਪਰਿਵਾਰ ਆਪ ਦਾ ਪੱਲਾ ਛੱਡ ਕੇ ਕਾਂਗਰਸ ‘ਚ ਹੋਏ ਸ਼ਾਮਿਲ -ਮਹਾਜ਼ਨ

Punjab

ਡੇਰਾ ਬਾਬਾ ਨਾਨਕਃ 17ਨਵੰਬਰ, ਦੇਸ਼ ਕਲਿੱਕ ਬਿਓਰੋ

ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਹਾਰੀ ਵਿਖੇ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਕੁਝ ਪਰਿਵਾਰਾਂ ਨੇ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਬਗੇਲ ਸਿੰਘ ਸਹਾਰੀ ( ਬਲਾਕ ਪ੍ਰਧਾਨ) ਬਲਜਿੰਦਰ ਸਿੰਘ,ਸੱਜਣ ਸਿੰਘ, ਲਵਪ੍ਰੀਤ ਸਿੰਘ, ਜਗੀਰ ਸਿੰਘ, ਸਰਦੂਲ ਸਿੰਘ, ਅਮਨਦੀਪ ਸਿੰਘ,ਹਰਦੀਪ ਸਿੰਘ ਆਦਿ ਸ਼ਾਮਿਲ ਹਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਸਭ ਵਿਅਕਤੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਤੇ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।