ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਨਰੇਗਾ ਮਜ਼ਦੂਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਦੇ ਘਰ ਦਾ ਘਿਰਾਓ

ਪੰਜਾਬ

ਲੁਧਿਆਣਾ, 18 ਨਵੰਬਰ,ਦੇਸ਼ ਕਲਿੱਕ ਬਿਓਰੋ

ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗਿੱਲ ਰੋਡ, ਦਾਣਾ ਮੰਡੀ ਸਥਿਤ ਘਰ ਦਾ ਘਿਰਾਓ ਕੀਤਾ ਗਿਆ। ਇਹ ਘੇਰਾਬੰਦੀ ਅਤੇ ਧਰਨਾ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਪਾਉਣ ਲਈ ਕੀਤਾ ਗਿਆ ਹੈ।

ਇਸ ਮੌਕੇ ਹਜ਼ਾਰਾਂ ਮਜ਼ਦੂਰ ਅਤੇ ਆਂਗਣਵਾੜੀ ਵਰਕਰਾਂ ਧਰਨਾ ਦੇ ਰਹੀਆਂ ਹਨ ਅਤੇ ਹੜਤਾਲ ’ਤੇ ਬੈਠੀਆਂ ਹਨ। ਇਸ ਦੇ ਨਾਲ ਹੀ ਪੁਲਿਸ ਫੋਰਸ ਵੀ ਮੌਕੇ ‘ਤੇ ਮੌਜੂਦ ਹੈ ਜੋ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।