ਸੁਖਜਿੰਦਰ ਰੰਧਾਵਾ ਨੇ ਪਿੰਡ ਬਖਤਪੁਰ ਵਿਖੇ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਵੋਟ ਪਾਉਣ ਦੀ ਕੀਤੀ ਅਪੀਲ: ਮਹਾਜ਼ਨ

Punjab

ਡੇਰਾ ਬਾਬਾ ਨਾਨਕ: 18 ਨਵੰਬਰ, ਦੇਸ਼ ਕਲਿੱਕ ਬਿਓਰੋ
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ, ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਅਤੇ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ,ਰਮਨ ਭੱਲਾ ਸਾਬਕਾ ਮੰਤਰੀ ਪੰਜਾਬ ਤੇ ਸਾਬਕਾ ਵਿਧਾਇਕ ਪਠਾਨਕੋਟ, ਸਰਦਾਰ ਇੰਦਰਜੀਤ ਸਿੰਘ ਰੰਧਾਵਾ ਸੀਨੀਅਰ ਲੀਡਰ ਪੰਜਾਬ ਕਾਂਗਰਸ,ਸ੍ਰੀ ਅਸ਼ੋਕ ਚੌਧਰੀ ਦੀਨਾਨਗਰ , ਕਾਮਰੇਡ ਗੁਰਮੀਤ ਸਿੰਘ,ਅਤੇ ਜਿਲਾ ਪਲੈਨਿੰਗ ਬੋਰਡ ਪਠਾਨਕੋਟ ਦੇ ਚੇਅਰਮੈਨ ਅਨਿਲ ਦਾਰਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਬਖਤਪੁਰ ਵਿਖੇ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਡੇਰਾ ਬਾਬਾ ਨਾਨਕ ਦੇ ਹਾਲਾਤਾਂ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੀ ਲੁੱਟ ਖਸੁੱਟ ਅਤੇ ਫੈਲਾਈ ਜਾ ਰਹੀ ਅਰਾਜਕਤਾ ਅਤੇ ਆਪਣਾ ਤੇ ਆਪਣੇ ਬੱਚਿਆਂ ਦੇ ਉਜਵਲ ਭਵਿੱਖ ਲ‌ਈ 20 ਨਵੰਬਰ ਨੂੰ ਡੱਟ ਕਿ ਪੰਜੇ ਦੇ ਨਿਸ਼ਾਨ ਵਾਲਾ 2 ਨੰਬਰ ਬਟਨ ਦਬਾ ਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਕਿ 2027 ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚੋਂ ਬੋਰੀ ਬਿਸਤਰਾ ਗੋਲ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।