ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋ
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।
Published on: ਨਵੰਬਰ 19, 2024 2:43 ਬਾਃ ਦੁਃ