ਸੁਖਜਿੰਦਰ ਰੰਧਾਵਾ ਅਤੇ ਜਤਿੰਦਰ ਕੌਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਦਾ ਕਾਂਗਰਸ ਪਾਰਟੀ ਨੂੰ ਵੋਟ ਦੇਣ ਲਈ ਕੀਤਾ ਧੰਨਵਾਦ : ਕਿਸ਼ਨ ਚੰਦਰ ਮਹਾਜ਼ਨ

Punjab

ਡੇਰਾ ਬਾਬਾ ਨਾਨਕ, 21 ਨਵੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਗੈਂਗਸਟਰਾਂ ਵੱਲੋ ਕੀਤੀ ਸ਼ਰੇਆਮ ਗੁੰਡਾਗਰਦੀ ਦੇ ਬਾਵਜੂਦ ਵੀ ਬੇਖੋਫ  ਹੋ ਕਿ ਸੂਝਵਾਨ  ਵੋਟਰਾਂ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੀ ਭਲਾਈ ਅਤੇ ਪੂਰੇ ਉਤਸ਼ਾਹ ਨਾਲ ਵੋਟਾਂ ਪਾਉਣ ਦੇ ਲ‌ਈ ਅਸੀਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਤੇ ਹਮੇਸ਼ਾ ਹਰ ਸਮੇਂ ਤੁਹਾਡੇ ਦੁੱਖ ਸੁੱਖ  ਵਿੱਚ ਖੜਨ ਦਾ ਪ੍ਰਣ ਕਰਦੇ ਹਾਂ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।